ਕ | ਖ | ਗ | ਘ | ਙ | ਚ | ਛ | ਜ | ਝ | ਞ | ਟ | ਠ | ਡ | ਢ |
ਣ | ਤ | ਥ | ਦ | ਧ | ਨ | ਪ | ਫ | ਬ | ਭ | ਮ | ਯ | ਰ | |
ਲ | ਲ਼ | ਵ | ਸ਼ | ਸ | ਹ | ਖ਼ | ਗ਼ | ਜ਼ | ੜ | ਫ਼ | |||
ਅ | ਆ | ਇ | ਈ | ਉ | ਊ | ਏ | ਐ | ਓ | ਔ | ੲ | ੳ | space | |
ਂ | ਼ | ਾ | ਿ | ੀ | ੁ | ੂ | ੇ | ੈ | ੋ | ੌ | ੍ | ੰ | ੱ |
ੴ | ੦ | ੧ | ੨ | ੩ | ੪ | ੫ | ੬ | ੭ | ੮ | ੯ | ☬ |
-
Mahan Kosh Encyclopedia
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ. ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰSGGS Gurmukhi-Gurmukhi Dictionary
ਦਿਨ ਦੇ ਦੂਜੈ ਪਹਿਰ ਗਾਇਆ ਜਾਣ ਵਾਲੀ ਦੀਪਕ ਰਾਗ ਦੀ ਰਾਗਣੀ, ਸ੍ਰੀ ਗੁਰੂ ਗ੍ਰੰਥ ਸਾਹਿਬ ਇਸ ਰਾਗ ਦੀ ਬਾਣੀ ਨੂੰ ਤਰਤੀਬ ਵਿਚ ਬਾਹਰਵਾਂ ਸਥਾਨ ਪ੍ਰਾਪਤ ਹੈSGGS Gurmukhi-English Dictionary
English Pronunciation: todee
Wife of Rāga Deepak