ਕ | ਖ | ਗ | ਘ | ਙ | ਚ | ਛ | ਜ | ਝ | ਞ | ਟ | ਠ | ਡ | ਢ |
ਣ | ਤ | ਥ | ਦ | ਧ | ਨ | ਪ | ਫ | ਬ | ਭ | ਮ | ਯ | ਰ | |
ਲ | ਲ਼ | ਵ | ਸ਼ | ਸ | ਹ | ਖ਼ | ਗ਼ | ਜ਼ | ੜ | ਫ਼ | |||
ਅ | ਆ | ਇ | ਈ | ਉ | ਊ | ਏ | ਐ | ਓ | ਔ | ੲ | ੳ | space | |
ਂ | ਼ | ਾ | ਿ | ੀ | ੁ | ੂ | ੇ | ੈ | ੋ | ੌ | ੍ | ੰ | ੱ |
ੴ | ੦ | ੧ | ੨ | ੩ | ੪ | ੫ | ੬ | ੭ | ੮ | ੯ | ☬ |
-
Mahan Kosh Encyclopedia
ਵਿ- ਮਨ ਖਿੱਚਣ ਵਾਲਾ. ਦਿਲਕਂਸ਼. "ਸਾਧ ਕੇ ਸੰਗਿ ਮਨੋਹਰ ਖੈਨ" (ਸੁਖਮਨੀ)। (2) {ਸੰਗ੍ਯਾ}. ਇੱਕ ਛੰਦ. ਇਹ ਬਿਜੈ ਅਤੇ ਮੱਤਗਯੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਸੱਤ ਭਗਣ, ਅੰਤ ਦੋ ਗੁਰੁ. , , , , , , , , . ਉਦਾਹਰਣ- ਸ਼੍ਰੀ ਜਗਨਾਥ ਕਮਾਨ ਲਿ ਹਾਥ ਪ੍ਰਮਾਥਿਨ ਸੰਗSGGS Gurmukhi-Gurmukhi Dictionary
ਦਿਲਕਸ਼, ਮਨ ਨੂੰ ਖਿਚਪਾਣ ਵਾਲਾSGGS Gurmukhi-English Dictionary
English Pronunciation: manohar
Sk. adj. Enchanter of the mind, very beautiful i.e. God