ਕ | ਖ | ਗ | ਘ | ਙ | ਚ | ਛ | ਜ | ਝ | ਞ | ਟ | ਠ | ਡ | ਢ |
ਣ | ਤ | ਥ | ਦ | ਧ | ਨ | ਪ | ਫ | ਬ | ਭ | ਮ | ਯ | ਰ | |
ਲ | ਲ਼ | ਵ | ਸ਼ | ਸ | ਹ | ਖ਼ | ਗ਼ | ਜ਼ | ੜ | ਫ਼ | |||
ਅ | ਆ | ਇ | ਈ | ਉ | ਊ | ਏ | ਐ | ਓ | ਔ | ੲ | ੳ | space | |
ਂ | ਼ | ਾ | ਿ | ੀ | ੁ | ੂ | ੇ | ੈ | ੋ | ੌ | ੍ | ੰ | ੱ |
ੴ | ੦ | ੧ | ੨ | ੩ | ੪ | ੫ | ੬ | ੭ | ੮ | ੯ | ☬ |
-
Mahan Kosh Encyclopedia
ਸੰਗ੍ਯਾ- ਗੁਰਬਾਣੀ ਵਿੱਚ ਕਈ ਜਗਾ ਯ ਦੀ ਥਾਂ ਸਿਆਰੀ ਲਗਾਈ ਜਾਂਦੀ ਹੈ, ਸਤ੍ਯ ਦੀ ਥਾਂ ਸਤਿ, ਸ਼ਬਦ ਹੈ. ਦੇਖੋ, ਸਤ ਅਤੇ ਸਤ੍ਯ ਸ਼ਬਦ. ਸਤ੍ਯ ਰੂਪ ਪਾਰਬ੍ਰਹਮ. ਵਾਹਗੁਰੂ. “ਸਤਿ ਨਾਮੁ ਕਰਤਾ ਪੁਰਖੁ”. (ਜਪੁ) ੨. ਸੱਚ. ਮਿਥ੍ਯਾ ਦੇ ਵਿਰੁੱਧ. “ਆਪਿ ਸਤਿ ਕੀਆ ਸਭ ਸਤਿ”. (ਸੁਖਮਨੀ) ੩. ਸ਼ਰੱਧਾ. ਵਿਸ਼੍ਵਾਸ. “ਤਿਸੁ ਗੁਰ ਕੋSGGS Gurmukhi-Gurmukhi Dictionary
ਸੱਚ, ਸਦਾ ਕਾਇਮ ਰਹਿਣ ਵਾਲਾ, ਅਟੱਲ। ਸੱਚ ਵਿੱਚ।SGGS Gurmukhi-English Dictionary
English Pronunciation: sati
Var. From Sata